ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਖੰਡ ਪਾਠ ਸਾਹਿਬ।।
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ॥
ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਆ॥
ਜਿਉਂ ਕਰ ਸੂਰਜ ਨਿਕਲਿਆ ਤਾਰੇ ਛਪੇ ਅੰਧੇਰ ਪਲੋਆ॥
ਕਲਿ ਤਾਰਣ ਗੁਰੂ ਨਾਨਕ ਆਇਆ।।
ਆਪ ਨਰਾਇਣ ਕਲਾ ਧਾਰ ਜਗ ਮਹਿ ਪਰਵਰਿਓ।।
ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਖੰਡ ਪਾਠ ਸਾਹਿਬ,
ਅਰੰਭ - Nov 28, 2020 at 11 AM
ਭੋਗ - Nov 30, 2020
Live Broadcast:
ATN - IPTV
Website - www.srigurusinghsabhamalton.com/live
YouTube - youtube.com/c/SriGuruSinghSabhaMaltonOfficial
Facebook - facebook.com/SriGuruSinghSabhaMalton/
Radio : sikhnet.com/radio/sri-guru-singh-sabha-malton
For more information, please contact Gurughar office 9056711662.
