ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਅੰਗਦ ਦੇਵ ਜੀ - April 21, 2023
- Satwant Singh
- Apr 17, 2023
- 1 min read
ਗੁਰੁ ਜਗਤ ਫਿਰਣਸੀਹ ਅੰਗਰਉ ਰਾਜੁ ਜੋਗੁ ਲਹਣਾ ਕਰੈ ।। ੫ ।।
ਦੂਜੇ ਪਾਤਸ਼ਾਹ, ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤ ਨੂੰ ਬੇਅੰਤ ਵਧਾਈਆਂ। ਗੁਰਮੁਖੀ ਦੇ ਪ੍ਰਚਾਰ ਅਤੇ ਪ੍ਰਸਾਰ ਰਾਹੀਂ ਗੁਰੂ ਸਾਹਿਬ ਜੀ ਨੇ ਸੰਗਤ ਨੂੰ ਸਿੱਖਿਆ ਦਾ ਪ੍ਰਕਾਸ਼ ਬਖਸ਼ਿਆ ।
