ਬਾਬਾ ਬੰਤਾ ਸਿੰਘ ਮੁੰਡਾ ਪਿੰਡ ਵਾਲੇ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭ ਮਾਲਟਨ ਕੈਨੇਡਾ ਵਲੋਂ ਧਨ ਧਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550ਵੇ ਪ੍ਰਕਾਸ਼ ਸ਼ਤਾਬਦੀ ਅਤੇ ਧਨ ਧਨ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਵਿਚ ਹਾਜਰੀ ਭਰਨ ਲਈ ਸਤਿਕਾਰਯੋਗ ਬਾਬਾ ਬਿਧਿ ਚੰਦ ਜੀ ਦੀ ਅੰਸ ਬੰਸ ਦੇ ਮਹਾਨ ਪ੍ਰਚਾਰਿਕ ਬਾਬਾ ਬੰਤਾ ਸਿੰਘ ਮੁੰਡਾ ਪਿੰਡ ਵਾਲੇ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ, ਮਾਲਟਨ ਗੁਰਦੁਆਰਾ ਕਮੇਟੀ ਅਤੇ ਸੰਗਤਾਂ ਵਲੋਂ ਬਾਬਾ ਬੰਤਾ ਸਿੰਘ ਜੀ ਦਾ ਵਿਸ਼ੇਸ਼ ਸਮਾਂ ਦੇਣ ਲਈ ਬੁਹਤ ਬੁਹਤ ਧੰਨਵਾਦ , ਸੰਗਤਾਂ ਸਮੇ ਸਰ ਹਾਜਰੀ ਭਰ ਕੇ ਸਤਿਗੁਰਾਂ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਜੀ, ਵਧੇਰੇ ਜਾਣਕਾਰੀ ਲਈ ਗੁਰਦੁਆਰਾ ਸਾਹਿਬ ਨਾਲ 905-671-1662 ਤੇ ਸੰਪਰਕ ਕੀਤਾ ਜਾ ਸਕਦਾ ਹੈ
