Saheedi Samagam - Guru Tegh Bahadur Ji
ਤਿਲਕ ਜੰਜੂ ਦਾ ਰਾਖਾ ਪ੍ਰਭ ਤਾਕਾ ||ਕੀਨੋ ਬਡੋ ਕਲੂ ਮਹਿ ਸਾਕਾ ||
ਧਰਮ ਹੇਤ ਸਾਕਾ ਜਿਨਿ ਕੀਆ ||ਸੀਸ ਦੀਆ ਪਰ ਸਿਰਰ ਨਾ ਦੀਆ ||
ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਅਤੇ ਭਾਈ ਸਤੀ ਦਾਸ, ਭਾਈ ਮਤੀ ਦਾਸ, ਭਾਈ ਦਯਾਲਾ ਜੀ ਦੇ ਮਹਾਨ ਸ਼ਹੀਦੀ ਪੁਰਬ ਨੂੰ ਸਮਰਪਿਤ ਸ਼ਹੀਦੀ ਸਮਾਗਮ
Saturday - Nov 30, 2019 at 6:30 PM.
For more information, please contact Gurughar office 9056711662.
